ਬਿਉਰੋ ਰਿਪੋਰਟ – ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਲੱਗੇ ਸੋਨੇ ਦੇ ਪੱਤਰਿਆਂ ਦੀ ਕਾਰ ਸੇਵਾ ਸ਼ੁਰੂ ਹੋ ਗਈ ਹੈ। ਇਹ ਸੇਵਾ ਯੂ.ਕੇ ਦੀਆਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ। ਯੂ.ਕੇ ਦੀਆਂ ਸੰਗਤਾਂ ਨੂੰ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਬਾਬਾ ਮਹਿੰਦਰ ਸਿੰਘ ਯੂ.ਕੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਕਰ ਰਹੇ ਹਨ।
ਇਹ ਵੀ ਪੜ੍ਹੋ – ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਨਵੀਂ ਰਣਨੀਤੀ, ਨਸ਼ਾ ਤਸਕਰ ਹੋ ਜਾਣ ਸਾਵਧਾਨ