‘ਦ ਖ਼ਾਲਸ ਬਿਊਰੋ :ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਇਹ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਯੂਕਰੇਨ ਤੋਂ ਉਡਾਣਾਂ ਰਾਹੀਂ ਦਿੱਲੀ, ਮੁੰਬਈ ਰਾਹੀਂ ਕੇਰਲ ਪਰਤਣ ਵਾਲੇ ਵਿਦਿਆਰਥੀਆਂ ਨੂੰ ਹਵਾਈ ਟਿਕਟਾਂ ਮੁਹੱਈਆ ਕਰਵਾਏਗੀ। ਇਸ ਸੰਬੰਧੀ ਜ਼ਿਲ੍ਹਾ ਕੁਲੈਕਟਰਾਂ ਨੂੰ ਕੇਰਲ ਵਿੱਚ ਹਵਾਈ ਅੱਡਿਆਂ ‘ਤੇ ਪਹੁੰਚਣ ਵਾਲਿਆਂ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਯੂਕਰੇਨ ਤੋਂ ਕੇਰਲ ਪਰਤਣ ਵਾਲੇ ਵਿਦਿਆਰਥੀਆਂ ਨੂੰ ਹਵਾਈ ਟਿਕਟਾਂ ਮੁਹੱਈਆ ਕਰਵਾਏਗੀ ਕੇਰਲ ਸਰਕਾਰ
