Punjab

ਪੰਜਾਬ ਕੈਬਨਿਟ ਦੀ ਇਸ ਦਿਨ ਹੋਵੇਗੀ ਮੀਟਿੰਗ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ 29 ਅਗਸਤ ਨੂੰ ਕੈਬਨਿਟ ਦੀ ਮੀਟਿੰਗ (Cabinet Meeting) ਬੁਲਾਈ ਗਈ ਹੈ। ਕੈਬਨਿਟ ਦੀ ਮੀਟਿੰਗ 11 ਵਜੇ ਹੋਵੇਗੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਚਿੱਠੀ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ 11 ਵਜੇ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਹੋਵੇਗੀ।

ਇਸ ਮੀਟਿੰਗ ਵਿੱਚ ਅਹਿਮ ਮਸਲਿਆ ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ –   ਇਸ ਵਾਰ ਬੁਰੀ ਤਰ੍ਹਾਂ ਫਸੀ ਕੰਗਨਾ! ਬੀਜੇਪੀ ਪ੍ਰਧਾਨ ਨੇ ਕੀਤਾ ਤਲਬ, ਇਸ ਐਕਸ਼ਨ ਦੀ ਤਿਆਰੀ