The Khalas Tv Blog Punjab ਅੱਜ ਸ਼ਾਮ ਨੂੰ ਹੋਵੇਗਾ ਐਸਜੀਪੀਸੀ ਪ੍ਰਧਾਨ ਦੇ ਉਮੀਦਵਾਰ ਦੇ ਨਾਮ ਦਾ ਐਲਾਨ?
Punjab

ਅੱਜ ਸ਼ਾਮ ਨੂੰ ਹੋਵੇਗਾ ਐਸਜੀਪੀਸੀ ਪ੍ਰਧਾਨ ਦੇ ਉਮੀਦਵਾਰ ਦੇ ਨਾਮ ਦਾ ਐਲਾਨ?

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ 28 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਅਕਾਲੀ ਦਲ ਅੱਜ ਸ਼ਾਮ ਤੱਕ ਆਪਣੇ ਉਮੀਦਵਾਰ ਦਾ ਨਾਮ ਫਾਇਨਲ ਕਰ ਸਕਦਾ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਦੂਜੇ ਪਾਸੇ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ –  ਪੰਜਾਬ ਪੀਐਫ ਘੁਟਾਲੇ ਵਿੱਚ 3 ਡਾਕਟਰਾਂ ਸਮੇਤ 6 ਨੂੰ ਸਜ਼ਾ

 

Exit mobile version