ਬਿਉਰੋ ਰਿਪੋਰਟ – ਸਾਬਕਾ ਵਿਧਾਇਕ ਸਤਿਕਾਰ ਕੌਰ (EX MLA SATKAR KAUR) ਦੇ ਪੁਲਿਸ ਰਿਮਾਂਡ ਵਿਚ ਹੋਰ ਦੋ ਦਿਨ ਦਾ ਵਾਧਾ ਹੋਇਆ ਹੈ। ਸਾਬਕਾ ਵਿਧਾਇਕ ਸਤਿਕਾਰ ਕੌਰ ਦੋ ਦਿਨ ਪਹਿਲਾਂ ਹੀ ਖਰੜ ਦੇ ਸੰਨੀ ਇਨਕਲੇਵ ਤੋਂ 100 ਗਰਾਮ ਚਿੱਟੇ ਦੇ ਨਾਲ ਐਂਟੀ ਨਾਰਕੋਟਿਕ ਸੈਲ ਵੱਲੋਂ ਗ੍ਰਿਫਤਾਰ ਕੀਤੀ ਗਈ ਸੀ।
ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ ਉਨ੍ਹਾਂ ਦੇ ਘਰੋਂ 28 ਗਰਾਮ ਚਿੱਟਾ ਅਤੇ 56 ਹਜ਼ਾਰ ਦੀ ਨਗਦ ਰਾਸ਼ੀ ਵੀ ਬਰਾਮਦ ਕੀਤੀ ਗਈ ਸੀ, ਜਿਨ੍ਹਾਂ ਨੂੰ ਬਾਅਦ ਵਿਚ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਸੀ। ਦੱਸ ਦੇਈਏ ਕਿ ਸਤਿਕਾਰ ਕੌਰ ਫਿਰੋਜਪੁਰ ਤੋਂ ਵਿਧਾਇਕ ਰਹੇ ਹਨ।
ਇਹ ਵੀ ਪੜ੍ਹੋ – ਸ਼ੋਅ ਤੋਂ ਪਹਿਲਾਂ ਸਤਿੰਦਰ ਸਰਤਾਜ ਨੂੰ ਅਦਾਲਤ ਦਾ ਸੰਮਨ! ਬਿਨ੍ਹਾ ਇਜਾਜ਼ਤ ਸਟੇਡੀਅਮ ਦੀ ਵਪਾਰਕ ਵਰਤੋਂ ਕਰਨ ਦੇ ਇਲਜ਼ਾਮ