Punjab

ਸੁਨੀਲ ਜਾਖੜ ਦੀਆਂ ਵਧੀਆਂ ਮੁਸ਼ਕਿਲਾਂ

ਦ ਖ਼ਾਲਸ ਬਿਊਰੋ : ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਐਸਸੀ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਭੇਜ ਕੇ 15 ਦਿਨਾਂ ਦੇ ਅੰਦਰ ਸੁਨੀਲ ਜਾਖੜ ਖਿਲਾ ਫ ਮਾਮ ਲਾ ਦ ਰਜ ਕਰਨ ਲਈ ਕਿਹਾ ਹੈ। ਐਸਸੀ ਕਮਿਸ਼ਨ ਨੇ ਇਹ ਕਦਮ ਇੱਕ ਸ਼ਿਕਾ ਇ ਤਕਰਤਾ ਦੀ ਸ਼ਿਕਾ ਇਤ ‘ਤੇ ਕਾਰਵਾਈ ਕਰਦਿਆਂ ਉਠਾਇਆ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸੀ ਲੀਡਰਸ਼ਿਪ ਬਾਰੇ ਟਿੱਪਣੀ ਕੀਤੀ ਸੀ ਜਿਸ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮਗਰੋਂ ਐਸਸੀ ਭਾਈਚਾਰੇ ਨੇ ਸੁਨੀਲ ਜਾਖੜ ਦਾ ਸਖਤ ਵਿਰੋਧ ਕੀਤਾ ਸੀ। ਜਿਸ ਮਗਰੋਂ ਐਸਸੀ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ 15 ਦਿਨਾਂ ਦੇ ਅੰਦਰ ਕੇਸ ਦਰਜ ਕਰਨ ਲਈ ਨੋਟਿਸ ਭੇਜਿਆ ਗਿਆ ਹੈ।