The Khalas Tv Blog Punjab ਪੰਜਾਬ ਨੂੰ ਮਿਲਿਆ ਨਵਾਂ ਵਿੱਤ ਸਕੱਤਰ!
Punjab

ਪੰਜਾਬ ਨੂੰ ਮਿਲਿਆ ਨਵਾਂ ਵਿੱਤ ਸਕੱਤਰ!

ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਨੇ ਨਵੇਂ ਵਿੱਤ ਸਕੱਤਰ (Finance-Secretary) ਦੀ ਨਿਯੁਕਤੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ 2005 ਬੈਚ ਦੇ ਆਈਏਐਸ ਅਧਿਕਾਰੀ ਬਸੰਤ ਗਰਗ (Basant Garg) ਨੂੰ ਨਵੇਂ ਵਿੱਤ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਹੈ। ਦੱਸ ਦਏਈ ਕਿ ਬਸੰਤ ਗਰਗ ਪੜ੍ਹੇ ਲਿਖੇ ਤੇ ਸੂਝਵਾਨ ਇਨਸਾਨ ਹਨ ਅਤੇ ਉਨ੍ਹਾਂ ਨੇ ਸਿਵਲ ਸਰਵਿਸ ਪ੍ਰੀਖਿਆ ਵਿੱਚੋਂ ਪੂਰੇ ਦੇਸ਼ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ਸੀ।

ਇਸ ਤੋਂ ਪਹਿਲਾ ਬਸੰਤ ਗਰਗ ਕਈ ਜ਼ਿਲ੍ਹਿਆਂ ਦੇ ਡੀਸੀ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਅਰਥਸ਼ਾਸਤਰ ਦੀ ਡਿਗਰੀ ਵੀ ਕੀਤੀ ਹੋਈ ਹੈ।

ਇਹ ਵੀ ਪੜ੍ਹੋ –  ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

 

Exit mobile version