ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ’ਚ ਵਿਦਿਆਰਥੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਹੋਇਆ ਇਹ ਕਾਰਾ , ਜਾਣੋ ਪੂਰੀ ਵਜ੍ਹਾ

ਸ੍ਰੀ ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਜਿਲ੍ਹੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਮੌਜੂਦਾ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਕੱਲ੍ਹ ਦੇਰ ਸ਼ਾਮ ਕਾਲਜ ’ਚ ਬਿਹਾਰ ਦੇ ਵਿਦਿਆਰਥੀਆਂ ਨਾਲ ਸੁਰੱਖਿਆ ਕਰਮਚਾਰੀਆਂ … Continue reading ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ’ਚ ਵਿਦਿਆਰਥੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਹੋਇਆ ਇਹ ਕਾਰਾ , ਜਾਣੋ ਪੂਰੀ ਵਜ੍ਹਾ