The Khalas Tv Blog India NDA ਦੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਸਮਾਪਤ
India

NDA ਦੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਸਮਾਪਤ

NDA ਦੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਚੁੱਕਾ ਹੈ। ਐਨਡੀਏ ਸਰਕਾਰ ਵਿੱਚ ਮੋਦੀ ਸਮੇਤ 72 ਮੰਤਰੀ ਹੋਣਗੇ। ਇਨ੍ਹਾਂ ਵਿੱਚ 30 ਕੈਬਨਿਟ ਮੰਤਰੀ ਅਤੇ 5 ਆਜ਼ਾਦ ਚਾਰਜ ਮੰਤਰੀ ਅਤੇ 36 ਰਾਜ ਮੰਤਰੀ ਸ਼ਾਮਲ ਹੋਏ ਹਨ। ਸਹੁੰ ਚੁੱਕ ਸਮਾਗਮ ਸ਼ਾਮ 7.15 ਵਜੇ ਸ਼ੁਰੂ ਹੋਇਆ। ਰਾਸ਼ਟਰਪਤੀ ਭਵਨ ‘ਚ ਹੋਏ ਸਮਾਰੋਹ ‘ਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਦੇਸ਼ ਦੇ ਫਿਲਮੀ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ।

 

Exit mobile version