Punjab

ਚਾਰ ਧਾਮ ਦੀ ਯਾਤਰਾ ਕਰਨ ਵਾਲਿਆਂ ਦੀ ਉਡੀਕ ਹੋਈ ਖਤਮ

ਬਿਉਰੋ ਰਿਪੋਰਟ – ਚਾਰ ਧਾਮ ਦੀ ਯਾਤਰਾ ਕਰਨ ਵਾਲਿਆਂ ਦੀ ਉਡੀਕ ਹੁਣ ਖਤਮ ਹੋ ਰਹੀ ਹੈ ਕਿਉਂਕਿ ਉਤਰਾਖੰਡ ਸਰਕਾਰ 30 ਅ੍ਰਪੈਲ ਤੋਂ ਚਾਮ ਧਾਮ ਦੀ ਯਾਤਰਾ ਸ਼ੁਰੂ ਕਰਨ ਜਾ ਰਹੀ ਹੈ। ਇਸ ਦਿਨ ਤੋਂ ਮਾਂ ਗੰਗੋਤਰੀ ਅਤੇ ਯਮੁਨੋਤਰੀ ਦੇ ਧਾਮ ਦੇ ਦਰਵਾਜੇ ਖੋਲ੍ਹੇ ਜਾਣਗੇ। ਇਸ ਉਪਰੰਤ ਕੇਦਾਰਨਾਥ ਧਾਮ ਦੇ ਦਰਵਾਜੇ 2 ਮਈ ਨੂੰ ਖੁੱਲ੍ਹਣਗੇ। ਅੰਤ ਵਿਚ, 4 ਮਈ ਨੂੰ ਭਗਵਾਨ ਬਦਰੀਨਾਥ ਧਾਮ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਰਸਮਾਂ-ਰਿਵਾਜਾਂ ਨਾਲ ਖੋਲ੍ਹ ਦਿੱਤੇ ਜਾਣਗੇ।

ਇਹ ਵੀ ਪੜ੍ਹੋ  – ਅੱਜ ਸਰਧਾ ਨਾਲ ਮਨਾਇਆ ਜਾ ਰਿਹਾ ਸੱਤਵੇਂ ਪਾਤਸ਼ਾਹ ਜੀ ਦਾ ਗੁਰਿਆਈ ਦਿਵਸ