The Khalas Tv Blog Punjab ਪੰਜਾਬ ਦੇ ਇਸ ਜ਼ਿਲ੍ਹੇ ‘ਚ 17 ਜੁਲਾਈ ਨੂੰ ਰਹੇਗੀ ਛੁੱਟੀ
Punjab

ਪੰਜਾਬ ਦੇ ਇਸ ਜ਼ਿਲ੍ਹੇ ‘ਚ 17 ਜੁਲਾਈ ਨੂੰ ਰਹੇਗੀ ਛੁੱਟੀ

Holiday

Holiday

ਜ਼ਿਲ੍ਹਾ ਮਲੇਰਕੋਟਲਾ ਵਿੱਚ 17 ਜੁਲਾਈ ਨੂੰ ਮੁਹੰਰਮ (ਯੌਮ-ਏ-ਅਸੂਰਾ) ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡੀਪਟੀ ਕਮਿਸ਼ਨਰ ਡਾ. ਪੱਲਵੀ ਨੇ ਜਾਣਕਾਰੀ ਦਿੱਤੀ ਕਿ ਇਸ ਪਰਵ ਦੇ ਮੌਕੇ 17 ਜੁਲਾਈ ਨੂੰ ਮਲੇਰਕੋਟਲਾ ਜ਼ਿਲ੍ਹੇ ਵਿੱਚ ਛੁੱਟੀ ਰਹੇਗੀ। ਇਸ ਮੌਕੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫਤਰਾਂ ਦੇ ਨਾਲ-ਨਾਲ ਪ੍ਰਾਈਵੇਟ ਅਦਾਰੇ ਵੀ ਬੰਦ ਰਹਿਣਗੇ। ਡੀਸੀ ਨੇ ਦੱਸਿਆ ਕਿ ਇਸ ਦੌਰਾਨ ਜਿਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਵਿੱਚ ਇਹ ਹੁਕਮ ਲਾਗੂ ਨਹੀਂ ਹੋਣਗੇ। ਇਸ ਦਿਨ ਬੈਂਕ ਵੀ ਬੰਦ ਰਹਿਣਗੇ।

ਇਹ ਵੀ ਪੜ੍ਹੋ –   ਦੇਸ਼,ਵਿਦੇਸ਼ ‘ਚ ਮਸ਼ਹੂਰ ਕਲਾਸਿਕਲ ਰਾਗੀ ਦਾ 45 ਸਾਲ ਦੀ ਉਮਰ ‘ਚ ਅਮਰੀਕਾ ‘ਚ ਦਿਹਾਂਤ !

 

Exit mobile version