The Khalas Tv Blog Punjab ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਟਵਿੱਟਰ ‘ਤੇ ਟਰੈਂਡ ਕਰ ਰਹੇ ਹਨ ਇਹ ਹੈਸ਼ਟੈਗ
Punjab

ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਟਵਿੱਟਰ ‘ਤੇ ਟਰੈਂਡ ਕਰ ਰਹੇ ਹਨ ਇਹ ਹੈਸ਼ਟੈਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਸੰਘਰਸ਼ ਨੂੰ ਪੂਰੀ ਦੁਨੀਆ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਆਪਣੀ-ਆਪਣੀ ਸਮਰੱਥਾ ਮੁਤਾਬਕ ਕਿਸਾਨਾਂ ਦੇ ਅੰਦੋਲਨ ਵਿੱਚ ਹਿੱਸਾ ਪਾ ਰਹੇ ਹਨ। ਜੋ ਲੋਕ ਕਿਸਾਨਾਂ ਦੇ ਧਰਨਿਆਂ ਵਿੱਚ ਨਹੀਂ ਜਾ ਪਾ ਰਹੇ, ਉਹ ਸੋਸ਼ਲ ਮੀਡੀਆ ‘ਤੇ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੇ ਹਨ। ਟਵਿੱਟਰ ‘ਤੇ ਇਸ ਸਮੇਂ ਕਿਸਾਨੀ ਅੰਦੋਲਨ ਨੂੰ ਲੈ ਕੇ ਕੁੱਝ ਹੈਸ਼ਟੈਗ ਕਾਫੀ ਟਰੈਂਡਿੰਗ ਵਿੱਚ ਹਨ।

ਇਹ ਹੈਸ਼ਟੈਗ #FarmersProtest, #StandWithFarmerChallenge, #TakeBackFarmBills ਟਰੈਂਡਿੰਗ ਵਿੱਚ ਹਨ।  ਸੋਸ਼ਲ ਮੀਡੀਆ ‘ਤੇ ਕਿਸਾਨੀ ਸੰਘਰਸ਼ ਦੀ ਹਮਾਇਤ ਦੇ ਲਈ ਲੋਕਾਂ ਨੂੰ ਟਵਿੱਟਰ ‘ਤੇ ਕਿਸਾਨਾਂ ਦੇ ਸੰਘਰਸ਼ ਦੀਆਂ ਫੋਟੋਆਂ, ਵੀਡੀਓ ਨੂੰ ਇਨ੍ਹਾਂ ਹੈਸ਼ਟੈਗਾਂ ਨਾਲ ਅਪਡੇਟ ਕਰਨ ਦੀ ਅਪੀਲ ਕੀਤੀ ਹੈ।

Exit mobile version