ਚੇਤਾਵਨੀ ਦੇ ਬਾਵਜੂਦ ਨਹੀਂ ਸੁਧਰਿਆ ਇਹ ਗਾਇਕ, ਹੁਣ ਹੋਈ ਇਹ ਵੱਡੀ ਕਾਰਵਾਈ

ਹਥਿਆਰ ਕਲਚਰ ਨੂੰ ਸੋਸ਼ਲ ਮੀਡੀਆ ‘ਤੇ ਪ੍ਰਮੋਟ ਕਰਨ ਦੇ ਦੋਸ਼ਾਂ ਹੇਠ ਇੱਕ ਪੰਜਾਬੀ ਗਾਇਕ, ਗੀਤ ਦੇ ਪ੍ਰੋਡਿਊਸਰ ਤੇ ਇੱਕ ਮਿਊਜ਼ਿਕ ਕੰਪਨੀ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 112 ਦਰਜ ਕੀਤਾ ਗਿਆ ਹੈ।