ਪੰਜਾਬ ਸਰਕਾਰ ਵੱਲੋਂ ਤੈਅ ਕੀਤੀ ਗਈ ਅੱਜ ਦੀ ਕੈਬਿਨਟ ਮੀਟਿੰਗ ਨੂੰ ਟਾਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਹੁਣ ਇਹ ਮੀਟਿੰਗ ਕੱਲ੍ਹ ਹੋਵੇਗੀ। ਕੈਬਨਿਟ ਮੀਟਿੰਗ ਹੁਣ ਕੱਲ੍ਹ 15 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਕੱਲ੍ਹ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ’ਚ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਭਲਕੇ ਹੋਵੇਗੀ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ


