‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਏਸ਼ੀਅਨ ਰਿਕਾਰਡ ਨਾਲ ਪੁਰਸ਼ਾਂ ਦੀ ਉੱਚ ਛਾਲ ਟੀ-64 ਵਿੱਚ ਭਾਰਤ ਲਈ ਪ੍ਰਵੀਨ ਕੁਮਾਰ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਵੀਨ ਕੁਮਾਰ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪ੍ਰਵੀਨ ਕੁਮਾਰ ਵਲੋਂ ਪੈਰਾਲੰਪਿਕਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮਾਣ ਹੈ।