The Khalas Tv Blog Punjab ਪੰਜਾਬ ਵਿੱਚ ਇਸ ਰੋਡ ’ਤੇ ਸਥਿਤ ਟੋਲ ਪਲਾਜ਼ਾ ਹੋਇਆ ਬੰਦ
Punjab

ਪੰਜਾਬ ਵਿੱਚ ਇਸ ਰੋਡ ’ਤੇ ਸਥਿਤ ਟੋਲ ਪਲਾਜ਼ਾ ਹੋਇਆ ਬੰਦ

Toll plaza located on Hoshiarpur-Tanda Road closed Deputy Commissioner

ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਸਥਿਤ ਟੋਲ ਪਲਾਜ਼ਾ ਹੋਇਆ ਬੰਦ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ’ਤੇ ਪਿੰਡ ਲਾਚੋਵਾਲ ਸਥਿਤ ਟੋਲ ਪਲਾਜਾ 14 ਦਸੰਬਰ ਨੂੰ ਰਾਤ 12 ਵਜੇ ਤੋਂ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਬੀ.ਓ.ਟੀ. ਦਾ ਸਮਾਂ ਪੂਰਾ ਹੋ ਗਿਆ ਹੈ ਅਤੇ ਸਰਕਾਰ ਵਲੋਂ ਟੋਲ ਪਲਾਜਾ ਦੀ ਮਿਆਦ ਨੂੰ ਹੋਰ ਅੱਗੇ ਨਹੀਂ ਵਧਾਇਆ ਗਿਆ।

ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਆਰਾਮਦਾਇਕ ਆਵਾਜਾਈ ਦੇਣ ਸਬੰਧੀ ਵਿਭਾਗਾਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ।

Exit mobile version