‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ, ਵਿੱਚ ਦੁਪਹਿਰ ਤੋਂ ਪਹਿਲਾਂ ਮੀਂਹ ਪੈਣ ਦੀ ਸੰਭਾਵਨਾ ਹੈ, ਬਾਅਦ ਦੁਪਹਿਰ ਬੱਦਲਵਾਈ ਛਾਈ ਰਹੇਗੀ। ਲੁਧਿਆਣਾ, ਗੁਰਦਾਸਪੁਰ, ਬਠਿੰਡਾ, ਜਲੰਧਰ, ਮੁਕਤਸਰ, ਮਾਨਸਾ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਧੁੱਪ ਰਹੇਗੀ। ਫਿਰੋਜਪੁਰ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ, ਪਠਾਨਕੋਟ, ਸੰਗਰੂਰ, ਬਰਨਾਲਾ, ਅੰਮ੍ਰਿਤਸਰ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ।
ਕੱਲ੍ਹ (12-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

Beautiful clouds and sky in summer season