The Khalas Tv Blog Punjab ਕੱਲ੍ਹ ਸੂਬੇ ‘ਚ ਰਹੇਗੀ ਸਰਕਾਰੀ ਛੁੱਟੀ
Punjab

ਕੱਲ੍ਹ ਸੂਬੇ ‘ਚ ਰਹੇਗੀ ਸਰਕਾਰੀ ਛੁੱਟੀ

ਬਿਉਰੋ ਰਿਪੋਰਟ – ਪੰਜਾਬ ਵਿਚ ਕੱਲ੍ਹ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਰਹੇਗੀ। ਇਸ ਕਰਕੇ ਸੂਬੇ ਦੇ ਸਾਰੇ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ  –  ਹਰਿਆਣਾ ਸਿਵਲ ਸਕੱਤਰੇਤ ‘ਚ ਅਚਾਨਕ ਲੱਗੀ ਅੱਗ

 

Exit mobile version