The Khalas Tv Blog International Breaking News-ਅਮਰੀਕਾ ‘ਚ ਵਾਪਰਿਆ ਵੱਡਾ ਰੇਲ ਹਾਦਸਾ
International

Breaking News-ਅਮਰੀਕਾ ‘ਚ ਵਾਪਰਿਆ ਵੱਡਾ ਰੇਲ ਹਾਦਸਾ

‘ਦ ਖ਼ਾਲਸ ਟੀਵੀ ਬਿਊਰੋ:-ਅਮਰੀਕਾ ਵਿੱਚ ਰੇਲਗੱਡੀ ਦੇ ਪਟੜੀ ਤੋਂ ਉਤਰਨ ਨਾਲ 3 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 50 ਤੋਂ ਵਧ ਲੋਕ ਜਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਜਾਪਲਿਨ ਨਾਂ ਦੇ ਇਕ ਛੋਟੇ ਜਿਹੇ ਕਸਬੇ ਕੋਲ ਹੋਇਆ ਹੈ। ਬੀਬੀਸੀ ਦੀ ਖਬਰ ਮੁਤਾਬਿਕ ਇਸ ਰੇਲਗੱਡੀ ਵਿਚ ਲਗਭਗ 141 ਲੋਕ ਸਵਾਰ ਸਨ। ਇਸ ਹਾਦਸੇ ਦੀ ਜਾਂਚ ਹੋ ਰਹੀ ਹੈ।

Exit mobile version