‘ਦ ਖ਼ਾਲਸ ਬਿਊਰੋ : ਅੱਜ ਫਿਰੋਜ਼ਪੁਰ ਦੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਫ਼ੇਲ੍ਹ੍ ਹੋਣ ਦੇ ਕਾਰਨਾਂ ਕਰਕੇ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਾਮ 6 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਉਹ ਥੋੜ੍ਹੀ ਦੇਰ ਚ ਮੀਡੀਆ ਦੇ ਨਾਲ ਗੱਲਬਾਤ ਕਰਨਗੇ।
ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲ,ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ
