‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ਮਗਰੋਂ ਹੋਈ ਪੁਲਿਸ ਫਾਇਰਿੰਗ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੈਂਬਰਾਂ ਖ਼ਿਲਾਫ਼ ਦੋ ਹੋਰ ਐੱਫ਼ਆਈਆਰ ਦਰਜ ਕੀਤੀਆਂ ਗਈਆਂ ਹਨ। ਫਰੀਦਕੋਰਟ ਦੀ ਅਦਾਲਤ ਦੇ ਹੁਕਮਾਂ ’ਤੇ ਇਹ ਐੱਫ਼ਆਈਆਰ ਦਰਜ ਕੀਤੀਆਂ ਗਈਆਂ ਹਨ। ਏਆਈਜੀ ਕਾਉਂਟਰ ਇੰਟੈਲੀਜੈਂਸ ਰਾਜਿੰਦਰ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਂਆਂ ਐੱਫਆਈਆਰ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਮੈਂਬਰਾਂ ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪ੍ਰਦੀਪ ਕਲੇਰ ਦੇ ਖਿਲਾਫ ਪੁਲਿਸ ਥਾਣਾ ਬਾਜਾਖਾਨਾ ਜ਼ਿਲ੍ਹਾ ਫਰੀਦਕੋਟ ਵਿੱਚ ਦਰਜ ਕੀਤੀਆਂ ਗਈਆਂ ਹਨ।

Related Post
India, International, Punjab, Video
Video -ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ । 02 February
February 2, 2026
