The Khalas Tv Blog International ਲਾਹੌਰ ਦੇ ਅਨਾਰਕਲੀ ਬਾਜ਼ਾਰ ‘ਚ ਧਮਾ ਕਾ, ਦੋ ਦੀ ਮੌ ਤ
International

ਲਾਹੌਰ ਦੇ ਅਨਾਰਕਲੀ ਬਾਜ਼ਾਰ ‘ਚ ਧਮਾ ਕਾ, ਦੋ ਦੀ ਮੌ ਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਹੋਏ ਇੱਕ ਧਮਾ ਕੇ ਵਿੱਚ ਕਰੀਬ ਦੋ ਲੋਕਾਂ ਦੀ ਮੌ ਤ ਹੋ ਗਈ ਹੈ ਅਤੇ 16 ਲੋਕ ਜ਼ਖ਼ ਮੀ ਹੋ ਗਏ ਹਨ। ਇਹ ਘਟ ਨਾ ਲਾਹੌਰ ਦੇ ਅਨਾਰਕਲੀ ਬਾਜਾਰ ਇਲਾਕੇ ਦੀ ਹੈ। ਮਾ ਰੇ ਗਏ ਲੋਕਾਂ ਵਿੱਚ ਇੱਕ ਬੱਚਾ ਵੀ ਸ਼ਾਮਿਲ ਹੈ।

ਲਾਹੌਰ ਪੁਲਿਸ ਨੇ ਦੱਸਿਆ ਹੈ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੋਟਰਬਾਈਕ ‘ਤੇ ਲੱਗੇ ਟਾਈਮ ਕੰਟਰੋਲਡ ਬੰ ਬ ਨਾਲ ਇਹ ਧਮਾ ਕਾ ਕੀਤਾ ਗਿਆ ਹੈ। ਬਲੋਚਿਸਤਾਨ ਦੇ ਇੱਕ ਅਲਗਾਵਵਾਦੀ ਸੰਗਠਨ ਨੇ ਇਸ ਹਮ ਲੇ ਦੀ ਜ਼ਿੰਮੇਵਾਰੀ ਲਈ ਹੈ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਪਾਕਿਸਤਾਨ ਦੇ ਸੂਬੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜਦਾਰ ਨੇ ਘਟ ਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਪੁਲਿਸ ਦੇ ਮੁਖੀ ਨੂੰ ਜਲਦੀ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਖ਼ ਮੀਆਂ ਦੀ ਸਿਹਤ ਨਾਲ ਸਬੰਧਿਤ ਹਰ ਸੰਭਵ ਮਦਦ ਕੀਤੀ ਜਾਵੇ।

Exit mobile version