The Khalas Tv Blog International ਅਮਰੀਕਾ ਦੇ ਸ਼ਹਿਰ ਸੈਕਰਮੈਂਟੋ ‘ਚ ਕਾਰ ਹਾ ਦਸਾ, ਦੋ ਪੰਜਾਬੀ ਨੌਜਵਾਨਾਂ ਦੀ ਗਈ ਜਾ ਨ
International

ਅਮਰੀਕਾ ਦੇ ਸ਼ਹਿਰ ਸੈਕਰਮੈਂਟੋ ‘ਚ ਕਾਰ ਹਾ ਦਸਾ, ਦੋ ਪੰਜਾਬੀ ਨੌਜਵਾਨਾਂ ਦੀ ਗਈ ਜਾ ਨ

‘ਦ ਖ਼ਾਲਸ ਬਿਊਰੋ ; ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਵਿੱਚ ਇੱਕ ਕਾਰ ਹਾਦ ਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ਰਹਿਣ ਵਾਲੇ ਸਨ। ਦੋਵੇਂ ਨੌਜਵਾਨ ਸੁਖਜੀਤ ਸਿੰਘ ਚੀਮਾ ਅਤੇ ਬਲਜਿੰਦਰ ਸਿੰਘ ਇਕੋ ਕਾਰ ਵਿੱਚ ਸਵਾਰ ਸਨ। ਜਾਣਕਾਰੀ ਮੁਤਾਬਿਕ ਇੱਕ ਤੇਜ ਰਫ਼ਤਾਰ ਟੋਇਟਾ ਪ੍ਰੀਅਸ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌ ਤ ਹੋ ਗਈ।

Exit mobile version