‘ਦ ਖ਼ਾਲਸ ਬਿਊਰੋ : ਯੂਏਈ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਜਿਸ ਨੇ ਵੀ ਇਹ ਹਮ ਲਾ ਕੀਤਾ ਹੈ ਉਹ ਜਵਾਬਦੇਹੀ ਤੋਂ ਬਚ ਨਹੀਂ ਸਕੇਗਾ। ਯੂਏਈ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ, ”ਯੂਏਈ ਨੂੰ ਇਸ ਅੱਤਵਾ ਦੀ ਹਮ ਲੇ ਦਾ ਜਵਾਬ ਦੇਣ ਦਾ ਅਧਿਕਾਰ ਹੈ। ਇਹ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ ਹੈ। ਇਸ ਹਮ ਲੇ ਵਿੱਚ ਮਾ ਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਸੰਵੇਦਨਾ ਹੈ।
