International

ਯੂਕੇ ਨੇ ਰੂਸ ਦੇ ਬੈਂਕ ‘ਤੇ ਲਗਾਈ ਪਾਬੰਦੀ

ਦ ਖ਼ਾਲਸ ਬਿਊਰੋ : ਯੂਕਰੇੇਨ ਅਤੇ ਰੂਸ ਦੇ ਵਿਚਾਲੇ ਜੰ ਗ ਲਗਾਤਾਰ ਜਾਰੀ ਹੈ। ਇਸੇ ਦੌਰਾਨ ਯੂਕਰੇਨ ਦੇ ਉਪ ਪ੍ਰਧਾਨ ਮੰਤਰੀ ਨੇ ਖਾਰਕੀਵ ਅਤੇ ਪੂਰਬੀ ਯੂਕਰੇਨ ਦੇ ਕੁਝ ਹਿੱਸਿਆਂ ਵਿੱਚ ਲੋਕਾਂ ਨੂੰ ਇਲਾਕਾ ਖਾਲੀ ਕਰਨ ਵਾਸਤੇ ਆਖਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਰੂਸ ਵੱਲੋਂ ਹੋਰ ਹਮਲੇ ਕਰਨ ਦਾ ਖਦਸ਼ਾ ਹੈ। ਦੂਜੇ ਪਾਸੇ ਯੂਕੇ ਨੇ ਪਾਬੰਦੀਆਂ ਜਾਰੀ ਰੱਖਦੇ ਹੋਏ ਰੂਸ ਦੇ ਸਭ ਤੋਂ ਵੱਡੇ ਬੈਂਕ ਸਬਰੇਨਾਕ ਉਪਰ ਪਾਬੰਦੀ ਲਗਾ ਦਿੱਤੀ ਹੈ।