The Khalas Tv Blog Punjab ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅੱਜ ਚੰਡੀਗੜ੍ਹ ਦੌਰਾ
Punjab

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅੱਜ ਚੰਡੀਗੜ੍ਹ ਦੌਰਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ ਅਤੇ ਭਾਜਪਾ ਆਗੂਆਂ ਨਾਲ ਇੱਕ ਮੀਟਿੰਗ ਕਰਨਗੇ।ਇਸ ਦੌਰਾਨ ਉਹ ਕਈ ਆਗੂਆਂ ਨੂੰ ਭਾਜਪਾ ਵਿਚ ਵੀ ਸ਼ਾਮਲ ਕਰਵਾਉਣਗੇ। ਇਸ ਤੋਂ ਇਲਾਵਾ ਮਰਹੁਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਤੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਕਰਨਗੇ।

Exit mobile version