ਬਿਉਰੋ ਰਿਪੋਰਟ – ਸਯੁੰਕਤ ਕਿਸਾਨ ਮੋਰਚੇ ਦੇ ਵੱਡੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਮੋਰਚੇ ਦੀ ਹੋਣ ਵਾਲੀ ਮੀਟਿੰਗ ਦੀ ਤਰੀਕ ਵਿਚ ਬਦਲਾਅ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਹੁਣ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਰਾਜੇਵਾਲ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਇਹ ਮੀਟਿੰਗ ਹੁਣ ਕੱਲ੍ਹ 2 ਵਜੇ ਚੰਡੀਗੜ੍ਹ ਵਿਚ ਹੋਵੇਗੀ। ਰਾਜੇਵਾਲ ਨੇ ਕਿਹਾ ਕਿ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਜਲਦੀ ਮੀਟਿੰਗ ਕਰਨ ਦਾ ਫੈਸਲਾ ਲਿਆ ਹੈ। ਕੱਲ੍ਹ ਦੀ ਮੀਟਿੰਗ ਵਿਚ ਅਗਲੀ ਰਣਨੀਤੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ – ਬਿੱਟੂ ਨੂੰ ਦਿੱਲੀ ‘ਚ ਪੁੱਛਦਾ ਕੌਣ ਹੈ! ਸਾਰੇ ਰਲ ਕੇ ਰੇਲ ਰੋਕੋ ਨੂੰ ਸਫਲ ਬਣਾਉਣ