‘ਦ ਖ਼ਾਲਸ ਬਿਊਰੋ : ਰਾਜੇਵਾਲ ਮੋਰਚੇ ਦੇ ਸੰਯੁਕਤ ਸਮਾਜ ਮੋਰ ਚੇ ਵੱਲੋਂ 12 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਇਸ ਵੇਲੇ ਚੋਣ ਮੈਦਾਨ ਪੂਰੀ ਤਰਾਂ ਭੱਖਿ ਆ ਹੋਇਆ ਹੈ ਤੇ ਆਏ ਦਿਨ ਕਿਸੇ ਨਾ ਕਿਸੇ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜੀ ਰਿਹਾ ਹੈ। ਇਸੇ ਤਰਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਅੱਜ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ।
