ਮੀਂਹ ਕਾਰਨ ਫਸਲ ਖਰਾਬ ਹੋਣ ‘ਤੇ ਯੂਪੀ ਸਰਕਾਰ ਮੁਆਵਜ਼ਾ ਦੇਵੇਗੀ, ਗਿਰਦਾਵਰੀ ਦੇ ਨਿਰਦੇਸ਼ ਜਾਰੀ

ਸੂਬੇ ‘ਚ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਦੇ ਨਿਰਦੇਸ਼ ਦਿੱਤੇ ਹਨ।