The Khalas Tv Blog India ਉੱਤਰ ਪ੍ਰਦੇਸ਼ ‘ਚ ਕੱਲ੍ਹ ਤੋਂ ਮੁੜ ਖੁੱਲ੍ਹਣਗੇ ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਪ੍ਰਾਇਮਰੀ ਸਕੂਲ
India

ਉੱਤਰ ਪ੍ਰਦੇਸ਼ ‘ਚ ਕੱਲ੍ਹ ਤੋਂ ਮੁੜ ਖੁੱਲ੍ਹਣਗੇ ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਪ੍ਰਾਇਮਰੀ ਸਕੂਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ 1 ਸਤੰਬਰ ਤੋਂ ਪਹਿਲੀ ਤੋਂ 5ਵੀਂ ਜਮਾਤ ਤੱਕ ਤੇ ਸਾਰੇ ਪ੍ਰਾਇਮਰੀ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਸਕੂਲਾਂ ਨੂੰ ਕੋਰੋਨਾ ਨਿਯਮਾਂ ਦਾ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ ਹੈ।ਇਸ ਤੋਂ ਇਲਾਵਾ ਸਕੂਲਾਂ ਵਿੱਚ ਸਫਾਈ ਤੇ ਸੈਨੇਟਾਇਜੇਸ਼ਨ ਦਾ ਵੀ ਖਿਆਲ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੂਬੇ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ।

Exit mobile version