ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ , ਰਿਸ਼ਵਤ ਲੈਂਦਾ SHO ਰੰਗੇ ਹੱਥੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau, ) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਐਸ.ਐਚ.ਓ ਬਲਕੌਰ ਸਿੰਘ ਅਤੇ ਏ.ਐਸ.ਆਈ ਪਰਮਜੀਤ ਸਿੰਘ, ਥਾਣਾ ਨੇਹੀਆ ਵਾਲਾ ਜਿਲ੍ਹਾ ਬਠਿੰਡਾ ਨੂੰ 50,000 ਰੂਪਏ ਬਤੌਰ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇਆ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੂੰ ਰਾਮ … Continue reading ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ , ਰਿਸ਼ਵਤ ਲੈਂਦਾ SHO ਰੰਗੇ ਹੱਥੀ ਕਾਬੂ