The Khalas Tv Blog Punjab ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਲਿਆ ਹਿਰਾਸਤ ’ਚ
Punjab

ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਲਿਆ ਹਿਰਾਸਤ ’ਚ

ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੇ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਆਪਣੇ ਨਾਲ ਲੈ ਗਈ ਹੈ। ਮਜੀਠੀਆ ਦੇ ਘਰ ਦੇ ਬਾਹਰ ਅਕਾਲੀ ਸਮਰਥਕਾਂ ਤੇ ਆਗੂਆਂ ਵਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਸਵੇਰੇ ਵਿਜੀਲੈਂਸ ਨੇ ਮਜੀਠੀਆ ਦੇ ਘਰ ਤੇ ਰੇਡ ਕੀਤੀ ਸੀ ਅਤੇ ਤਿੱਖੀ ਬਹਿਸਬਾਜ਼ੀ ਵੀ ਉਸ ਦੌਰਾਨ ਹੋਈ ਸੀ। ਦੁਪਹਿਰੇ ਕਰੀਬ 12 ਵਜੇ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਆਪਣੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Exit mobile version