‘ਦ ਖ਼ਾਲਸ ਬਿਊਰੋ :- ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ 2022 ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜਲੰਧਰ ਵਿੱਚ ਨਵੇਂ ਵੋਟਰ ਕਾਰਡ ਬਣਾਉਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ। 18 ਸਾਲ ਤੋਂ ਵੱਧ ਉਮਰ ਦੇ ਲੋਕ, ਜਿਨ੍ਹਾਂ ਕੋਲ ਆਪਣਾ ਵੋਟਰ ਕਾਰਡ ਨਹੀਂ ਹੈ, ਉਹ ਹੁਣ ਆਨਲਾਈਨ ਅਪਲਾਈ ਕਰ ਸਕਦੇ ਹਨ। ਚੋਣ ਦਫ਼ਤਰ ਵੱਲੋਂ ਸ਼ੁਰੂ ਕੀਤੀ ਗਈ ਇਹ ਪ੍ਰਕਿਰਿਆ 4 ਜੁਲਾਈ ਤੱਕ ਜਾਰੀ ਰਹੇਗੀ। ਲੋਕ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੀ ਵੈਬਸਾਈਟ www.NVSP.IN ਜਾਂ WWW.VOTERPORTAL.ECI.GOV.IN ‘ਤੇ ਨਵੀਂ ਵੋਟ ਬਣਾਉਣ ਲਈ ਫਾਰਮ ਭਰ ਸਕਦੇ ਹਨ।

Related Post
India, International, Punjab, Religion
UNO ਤੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ
July 27, 2025