The Khalas Tv Blog Punjab ਤੀਜੇ ਗੇੜ ਦੌਰਾਨ ਪੰਜਾਬ ਵਿੱਚ ਵੋਟਿੰਗ ਸ਼ੁਰੂ
Punjab

ਤੀਜੇ ਗੇੜ ਦੌਰਾਨ ਪੰਜਾਬ ਵਿੱਚ ਵੋਟਿੰਗ ਸ਼ੁਰੂ

ਵਿਧਾਨ ਸਭਾ ਚੋਣਾਂ ਦੇ ਤੀਜੇ ਗੇੜ ਦੌਰਾਨ ਪੰਜਾਬ ਵਿੱਚ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਇਥੇ 117 ਵਿਧਾਨ ਸਭਾ ਹਲਕਿਆਂ ‘ਚ ਪੈ ਵੋਟਾਂ ਪੈ ਰਹੀਆਂ ਹਨ। ਸ਼ੁਰੂਆਤੀ ਪਹਿਲੇ ਘੰਟੇ ਵਿੱਚ ਲਗਭਗ 4.8 ਪ੍ਰਤੀਸ਼ਤ ਵੋਟਿੰਗ ਹੋਈ ਹੈ।ਵੋਟਾਂ ਪੈਣ ਦਾ ਕੰਮ  ਸਵੇਰੇ 8 ਵਜੇ ਸ਼ੁਰੂ ਹੋਇਆ।

Exit mobile version