Punjab

Live : ਲੁਧਿਆਣਾ ਜ਼ਿਮਨੀ ਚੋਣਾਂ ਲਈ ਅੱਜ ਹੋਵੇਗੀ ਵੋਟਿੰਗ

ਪੰਜਾਬ ਵਿਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 19 ਨਗਰ ਪੰਚਾਇਤਾਂ ਦੇ ਚੋਣ ਨਤੀਜਿਆਂ ਦਾ ਐਲਾਨ ਅੱਜ ਹੋਵੇਗਾ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਪਰ ਬੈਲਟ ਪੇਪਰਾਂ ਰਾਹੀਂ ਹੋਈਆਂ ਚੋਣਾਂ ਕਾਰਨ ਨਤੀਜੇ ਦੁਪਹਿਰ ਜਾਂ ਸ਼ਾਮ ਤੱਕ ਆਉਣ ਦੀ ਉਮੀਦ ਹੈ।

ਇਸ ਵਾਰ 7555 ਉਮੀਦਵਾਰ ਚੋਣ ਮੈਦਾਨ ਵਿਚ ਸਨ। ਰਾਜ ਚੋਣ ਕਮਿਸ਼ਨ ਨੇ 23 ਜ਼ਿਲ੍ਹਿਆਂ ਵਿਚ 115 ਕਾਊਂਟਿੰਗ ਸੈਂਟਰ ਬਣਾਏ ਹਨ ਅਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ। 26 ਮਈ ਨੂੰ ਹੋਈ ਵੋਟਿੰਗ ਵਿਚ 61.5 ਫੀਸਦੀ ਲੋਕਾਂ ਨੇ ਹਿੱਸਾ ਲਿਆ ਸੀ। ਕੁੱਲ 103 ਲੋਕਲ ਬਾਡੀਆਂ ਦੇ ਨਤੀਜੇ ਆਉਣਗੇ। ਚਾਰ ਮੁੱਖ ਵਿਰੋਧੀ ਪਾਰਟੀਆਂ ਵਿਚਾਲੇ ਸਖ਼ਤ ਮੁਕਾਬਲਾ ਹੈ। ਇਸ ਨੂੰ 2027 ਵਿਧਾਨ ਸਭਾ ਚੋਣਾਂ ਲਈ ਸੈਮੀਫਾਈਨਲ ਵਜੋਂ ਵੀ ਦੇਖਿਆ ਜਾ ਰਿਹਾ ਹੈ। 

29 may 2026
Sub Label
Add Title Here

ਇਸ ਵਾਰ 7555 ਉਮੀਦਵਾਰ ਚੋਣ ਮੈਦਾਨ ਵਿਚ ਸਨ। ਰਾਜ ਚੋਣ ਕਮਿਸ਼ਨ ਨੇ 23 ਜ਼ਿਲ੍ਹਿਆਂ ਵਿਚ 115 ਕਾਊਂਟਿੰਗ ਸੈਂਟਰ ਬਣਾਏ ਹਨ ਅਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ।