The Khalas Tv Blog Punjab ਅਗਲੇ ਦੋ ਘੰਟਿਆਂ ‘ਚ ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ
Punjab

ਅਗਲੇ ਦੋ ਘੰਟਿਆਂ ‘ਚ ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਚੰਡੀਗੜ੍ਹ : ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ 14 ਮਈ ਯਾਨੀ ਅੱਜ ਸੂਬੇ ਦੀ ਕਈ ਜਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਤਾਜ਼ਾ ਅੱਪਡੇਟ ਮੁਤਾਬਕ ਅਗਲੇ ਇੱਕ ਦੋ ਘੰਟਿਆਂ ਦੌਰਾਨ ਫ਼ਤਹਿਗੜ੍ਹ ਸਾਹਿਬ , ਮੁਹਾਲੀ, ਫਿਰੋਜ਼ਪਰ, ਫਰੀਦਕੋਟ 30 ਤੋਂ 40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦ ਸੰਭਵਾਨਾ ਹੈ।  ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਆਉਣ ਵਾਲੇ 1 ਤੋਂ 2 ਘੰਟਿਆਂ ਦੌਰਾਨ ਇੰਨਾਂ ਸ਼ਹਿਰਾਂ ਵਿੱਚ ਤੇਜ਼ ਹਨੇਰੀ ,ਮੀਂਹ ਅਤੇ ਝੱਖੜ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ , ਤਰਨ ਤਾਰਨ, ਅੰਮ੍ਰਿਤਸਰ,ਮੋਗਾ ,ਲੁਧਿਆਣਾ ,ਜਲੰਧਰ ਅਤੇ ਕਪੂਰਥਲਾ ਵਿੱਚ ਵਿਖੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

Exit mobile version