‘ਦ ਖ਼ਾਲਸ ਬਿਊਰੋ :- ਫਰੀਦਕੋਟ ਸੈਸ਼ਨ ਅਦਾਲਤ ਨੇ ਬੇਅਦਬੀ ਮਾਮਲੇ ਵਿੱਚ ਨਵੀਂ ਐੱਸਆਈਟੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਵਿਵਾਦਤ ਪੋਸਟਰ ਮਾਮਲੇ ਵਿੱਚ ਤਿੰਨ ਡੇਰਾ ਪ੍ਰੇਮੀਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਹਰਸ਼ ਧੁਰੀ, ਪ੍ਰਦੀਪ ਕਲੇਰ ਤੇ ਸੰਦੀਪ ਬਰੇਟਾ ਸ਼ਾਮਿਲ ਹਨ, ਜਿਨ੍ਹਾਂ ਖਿਲਾਫ਼ ਵਾਰੰਟ ਜਾਰੀ ਕੀਤੇ ਗਏ ਹਨ। ਸਿੱਟ ਦੇ ਮੈਂਬਰ ਅਤੇ ਆਈਜੀ ਰਜਿੰਦਰ ਸਿੰਘ ਸੋਹਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

Related Post
India, International, Punjab, Video
VIDEO – Punjabi PRIME TIME Bulletin । TAJINDER KAUR।
March 18, 2026
