The Khalas Tv Blog Punjab ਜਲ ਵਿਵਾਦ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ
Punjab

ਜਲ ਵਿਵਾਦ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ

ਭਾਖੜਾ-ਬਿਆਸ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ (5 ਮਈ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਪਹਿਲਗਾਮ ’ਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਲੋਕਾਂ ਨੂੰ ਸਦਨ ਵਿਚ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੈਂ ਇਸ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ ਤੇ ਮਿ੍ਰਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

 

Exit mobile version