‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਕਾਂ ਢ ਤੋਂ ਬਾਅਦ ਦਿੱਲੀ-ਐਨਸੀਆਰ ਦੇ ਨੀਰਜ ਬਵਾਨਾ ਗੈਂ ਗ ਨੇ ਧਮ ਕੀ ਦਿੱਤੀ ਹੈ। ਬਵਾਨਾ ਗੈਂ ਗ ਨੇ ਕਿਹਾ ਕਿ ਦੋ ਦਿਨਾਂ ‘ਚ ਸਿੱਧੂ ਮੂਸੇਵਾਲਾ ਦੇ ਕਤ ਲ ਦਾ ਬਦਲਾ ਲਵਾਂਗੇ। ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਹੁਣ ਨੀਰਜ ਬਵਾਨਾ ਗੈਂ ਗ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤ ਲ ਦੀ ਨਿੰ ਦਾ ਕੀਤੀ ਹੈ ਤੇ ਧਮ ਕੀ ਦਿੱਤੀ ਹੈ ਕਿ ਉਹ ਦੋ ਦਿਨਾਂ ਵਿੱਚ ਮੂਸੇਵਾਲਾ ਦੇ ਕਤ ਲ ਦਾ ਬਦਲਾ ਲੈਣਗੇ।
ਨੀਰਜ ਬਵਾਨਾ ਨੇ ਪੋਸਟ ‘ਚ ਲਿਖਿਆ ਕਿ ਸਿੱਧੂ ਮੂਸੇਵਾਲਾ ਉਸ ਦਾ ਭਰਾ ਸੀ ਤੇ ਹੁਣ ਉਹ ਦੋ ਦਿਨਾਂ ਵਿੱਚ ਉਸ ਦੇ ਕਤ ਲ ਦਾ ਬਦਲਾ ਲਵੇਗਾ। ਨੀਰਜ ਬਵਾਨਾ ਦਾ ਨਾਂ ਹਾਲ ਹੀ ‘ਚ ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ ‘ਚ ਚਰਚਾ ‘ਚ ਆਇਆ ਸੀ। ਉਹ ਦਿੱਲੀ ਦੇ ਬਵਾਨਾ ਪਿੰਡ ਦਾ ਰਹਿਣ ਵਾਲਾ ਹੈ। ਉਸ ਖ਼ਿਲਾ ਫ਼ ਕ ਤਲ, ਡਕੈ ਤੀ, ਲੁੱ ਟ-ਖੋਹ, ਜ ਬਰੀ ਵਸੂ ਲੀ, ਲੋਕਾਂ ਨੂੰ ਡਰਾ ਉਣ ਧਮ ਕਾਉਣ ਤੇ ਜਾਨੋਂ ਮਾਰ ਨ ਦੀਆਂ ਧਮ ਕੀਆਂ ਦੇਣ ਵਰਗੇ ਕਈ ਕੇਸ ਦਰਜ ਹਨ।
ਇਸ ਤੋਂ ਪਹਿਲਾਂ ਦਵਿੰਦਰ ਬੰਬੀਹਾ ਗੈਂ ਗ ਨੇ ਮੂਸੇਵਾਲਾ ਦੇ ਕ ਤਲ ਦਾ ਬਦਲਾ ਦੋ ਦਿਨਾਂ ਵਿੱਚ ਲੈਣ ਦੀ ਧਮ ਕੀ ਦਿੱਤੀ ਸੀ । ਇਸ ਗਰੁੱਪ ਨੇ ਫੇਸਬੁਕ ਪੋਸਟ ਪਾ ਕੇ ਕਿਹਾ ਸੀ ਕਿ ‘ਮੂਸੇਵਾਲਾ ਦਾ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਫਿਰ ਵੀ ਉਸਦਾ ਨਾਮ ਸਾਡੇ ਨਾਲ ਜੋੜਿਆ ਜਾ ਰਿਹਾ ਹੈ। ਇਸ ਲਈ ਉਹ ਇਸ ਦਾ ਬਦਲਾ ਲਵੇਗਾ। 2 ਦਿਨਾਂ ਦੇ ਅੰਦਰ ਨਤੀਜਾ ਦੇਵੇਗਾ।