‘ਦ ਖ਼ਾਲਸ ਬਿਊਰੋ- ਕੱਲ੍ਹ 28 ਜੁਲਾਈ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੋਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਨਾਲ ਹਲਕੇ ਛਿੱਟੇ ਪੈਣ ਦੀ ਸੰਭਾਵਨਾ ਹੈ। ਲੁਧਿਆਣਾ, ਅੰਮ੍ਰਿਤਸਰ ਵਿੱਚ ਵੀ ਹਲਕੀ ਬੱਦਲਵਾਹੀ ਰਹੇਗੀ। ਬਠਿੰਡਾ ਵਿੱਚ ਮੌਸਮ ਆਮ ਵਾਂਗ ਸਾਫ਼ ਹੀ ਰਹੇਗਾ।
