The Khalas Tv Blog Punjab ਕੱਲ੍ਹ (16-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update
Punjab

ਕੱਲ੍ਹ (16-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਕੱਲ੍ਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੌਸਮ ਇੱਕੋ ਤਰ੍ਹਾਂ ਦਾ ਰਹਿਣ ਦੀ ਸੰਭਾਵਨਾ ਹੈ। ਮੁਹਾਲੀ, ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਰੂਪਨਗਰ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਮਾਨਸਾ, ਬਰਨਾਲਾ, ਫਿਰੋਜਪੁਰ, ਹੁਸ਼ਿਆਰਪੁਰ, ਸੰਗਰੂਰ, ਮੁਕਤਸਰ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅੰਦਾਜ਼ਾ ਦਿੱਤਾ ਗਿਆ ਹੈ।

Exit mobile version