The Khalas Tv Blog Punjab ਕੱਲ੍ਹ (30-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report
Punjab

ਕੱਲ੍ਹ (30-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਮੁਕਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਟਿਆਲਾ ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਫਿਰੋਜ਼ਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਰੀਦਕੋਟ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Exit mobile version