The Khalas Tv Blog Punjab ਕੱਲ੍ਹ ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report
Punjab

ਕੱਲ੍ਹ ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਮੌਸਮ ਆਮ ਵਾਂਗ ਸਾਫ਼ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਫਰੀਦਕੋਟ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Exit mobile version