‘ਦ ਖ਼ਾਲਸ ਬਿਊਰੋ:- ਕੱਲ੍ਹ 31 ਜੁਲਾਈ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹੇਗਾ। ਮੁਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਈ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਵਿੱਚ ਵੀ ਹਲਕੀ ਬੱਦਲਵਾਈ ਅਤੇ ਮੀਂਹ ਦੇ ਛਿੱਟੇ ਪੈਣ ਦੀ ਸੰਭਾਵਨਾ ਹੈ। ਆਸਟ੍ਰੇਲਿਆ ਤੇ ਕੈਨੇਡਾ ‘ਚ ਮੌਸਮ ਸਾਫ਼ ਰਹੇਗਾ।
