‘ਦ ਖ਼ਾਲਸ ਬਿਊਰੋ:- ਕੱਲ੍ਹ 31 ਜੁਲਾਈ ਨੂੰ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੁਹਾਲੀ ਵਿੱਚ ਹਲਕੇ ਛਿੱਟੇ ਪੈਣ ਦੀ ਸੰਭਾਵਨਾ ਹੈ ਤੇ ਬਾਅਦ ਦੁਪਹਿਰ ਬੱਦਲਵਾਹੀ ਰਹੇਗੀ। ਲੁਧਿਆਣਾ, ਅੰਮ੍ਰਿਤਸਰ,ਬਠਿੰਡਾ,ਫਿਰੋਜ਼ਪੁਰ ਤੇ ਪਟਿਆਲਾ ਵਿੱਚ ਵੀ ਹਲਕੀ ਬੱਦਲਵਾਹੀ ਰਹੇਗੀ। ਦੁਪਹਿਰ ਤੋਂ ਪਹਿਲਾਂ ਇਨ੍ਹਾਂ ਸ਼ਹਿਰਾਂ ਦੇ ਵਿੱਚ ਹਲਕੇ ਛਿੱਟੇ ਪੈਣ ਦੀ ਸੰਭਾਵਨਾ ਹੈ।
ਕੱਲ੍ਹ ਨੂੰ ਕਿਵੇਂ ਰਹੇਗਾ ਮੌਸਮ – Weather Update
