The Khalas Tv Blog Punjab ਕੱਲ੍ਹ (5-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update
Punjab

ਕੱਲ੍ਹ (5-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 5 ਅਗਸਤ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਪਠਾਨਕੋਟ ਵਿੱਚ ਸਾਰਾ ਦਿਨ ਮੌਸਮ ਸਾਫ਼ ਰਹੇਗਾ। ਅੰਮ੍ਰਿਤਸਰ, ਬਰਨਾਲਾ, ਗੁਰਦਾਸਪੁਰ, ਜਲੰਧਰ, ਪਟਿਆਲਾ, ਸੰਗਰੂਰ, ਰੂਪਨਗਰ ਵਿੱਚ ਸਾਰਾ ਦਿਨ ਤਿੱਖੀ ਧੁੱਪ ਰਹੇਗੀ। ਬਠਿੰਡਾ, ਫਰੀਦਕੋਟ, ਮਾਨਸਾ, ਮੋਗਾ ਵਿੱਚ ਵੱਧ ਤੋਂ ਵੱਧ 41 ਡਿਗਰੀ ਤਾਪਮਾਨ ਨਾਲ ਗਰਮੀ ਦਾ ਕਹਿਰ ਜਾਰੀ ਰਹੇਗਾ।

Exit mobile version