The Khalas Tv Blog Punjab ਕੱਲ੍ਹ (11-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update
Punjab

ਕੱਲ੍ਹ (11-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਫਿਰੋਜਪੁਰ, ਗੁਰਦਾਸਪੁਰ, ਬਠਿੰਡਾ, ਪਟਿਆਲਾ, ਰੂਪਨਗਰ, ਜਲੰਧਰ, ਹੁਸ਼ਿਆਰਪੁਰ, ਮੁਕਤਸਰ, ਪਠਾਨਕੋਟ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਕਪੂਰਥਲਾ, ਸੰਗਰੂਰ, ਮੋਗਾ, ਬਰਨਾਲਾ, ਅੰਮ੍ਰਿਤਸਰ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ।

Exit mobile version