‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਪਾ ਕੇ ਕਿਹਾ ਕਿ ‘ਕਿਸੇ ਨੇ ਉਨ੍ਹਾਂ ਨੂੰ ਕੁੱਝ ਸ਼ੱਕੀ ਨਸ਼ੀਲਾ ਪਦਾਰਥ ਖਵਾਇਆ ਹੈ। ਉਨ੍ਹਾਂ ਕਿਹਾ ਕਿ ਉਹ ਠੀਕ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਉਹ ਨਹੀਂ ਜਾਣਦੇ ਕਿ ਉਨ੍ਹਾਂ ਨਾਲ ਇਹ ਕਿਸਨੇ ਕੀਤਾ ਹੈ ਪਰ ਮੇਰਾ ਪਰਿਵਾਰ ਮੇਰੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਸਿਆਸੀ ਤੇ ਸਮਾਜਿਕ ਬੁਰਾਈਆਂ ਦੇ ਖਿਲਾਫ ਮੈਂ ਇਕੱਲਾ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਪੋਸਟ ਸ਼ੇਅਰ ਕਰਨ ਦਾ ਮੇਰਾ ਮਕਸਦ ਇਹੀ ਹੈ ਕਿ ਮੈਂ ਤੁਹਾਨੂੰ ਮੌਜੂਦਾ ਹਕੀਕਤਾਂ ਤੋਂ ਜਾਣੂ ਕਰਵਾ ਸਕਾਂ।

Related Post
India, International, Khaas Lekh, Khalas Tv Special, Video
ਕੀ ਤੁਸੀਂ 8 ਲੋਕਾਂ ਦੀ ਜ਼ਿੰਦਗੀ ਬਚਾਉਣਾ ਚਾਹੁੰਦੇ ਹੋ
August 14, 2026
