ਪੰਜਾਬ ਦੇ ਰਾਜਪਾਲ ਦੀਆਂ ਸੇਵਾਵਾਂ ਨਿਭਾ ਰਹੇ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫਾ ਦੇਣ ਤੋਂ ਬਾਅਦ ਹੁਣ ਚਰਚਾ ਹੈ ਲਈ ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੁ ਦੱਤਾਤ੍ਰੇਯ ਨੂੰ ਹੀ ਪੰਜਾਬ ਦਾ ਕਾਰਜਕਾਰੀ ਰਾਜਪਾਲ ਲਾਇਆ ਜਾ ਸਕਦਾ ਹੈ | ਦਸ ਦੀਏ ਕਿ ਕੱਲ੍ਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਸੀ ਤੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਸੀ | ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫੇ ਦੇ ਕਾਰਨਾਂ ਨੂੰ ਨਿੱਜੀ ਦੱਸਿਆ ਸੀ | ਪਰ ਹੁਣ ਦੇਖਣਾ ਹੈ ਕਿ ਕਿਸਨੂੰ ਪੱਕੇ ਤੌਰ ਤੇ ਪੰਜਾਬ ਦਾ ਰਾਜਪਾਲ ਲਾਇਆ ਜਾ ਸਕਦਾ ਹੈ |

Related Post
India, International, Punjab, Video
Video – ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। 08 September
September 8, 2025
India, International, Punjab, Video
Video – ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। 06 September
September 6, 2025
India, International, Punjab, Video
Video – ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। 04 September
September 4, 2025
India, International, Punjab, Video
Video – ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। 01 September
September 1, 2025