ਇਜ਼ਰਾਈਲ ‘ਚ ਪ੍ਰਧਾਨ ਮੰਤਰੀ ਨੇਤਨਯਾਹੂ ਖਿਲਾਫ ਸੜਕਾਂ ‘ਤੇ ਕਿਉਂ ਉਤਰੇ ਹਜ਼ਾਰਾਂ ਲੋਕ ?

ਇਜ਼ਰਾਈਲ ‘ਚ ਸ਼ਨੀਵਾਰ ਨੂੰ ਹਜ਼ਾਰਾਂ ਲੋਕਾਂ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਨਵੀਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਨਿਊਜ਼ ਏਜੰਸੀ ਏਐਫਪੀ ਮੁਤਾਬfਕ ਨਵੀਂ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਸੱਜੇ ਪੱਖੀ ਸਰਕਾਰ ਕਿਹਾ ਜਾ ਰਿਹਾ ਹੈ।